News

ਪੰਜਾਬੀ ਗਾਇਕਾਂ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ, ‘ਜੂਝਦਾ ਪੰਜਾਬ’ ਸੰਸਥਾ ਦਾ ਕੀਤਾ ਐਲਾਨ

ਮਸ਼ਹੂਰ ਗਾਇਕ ਬੱਬੂ ਮਾਨ, ਰਣਜੀਤ ਬਾਵਾ ਅਤੇ ਹੋਰਨਾਂ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਪ੍ਰੈਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਜੂਝਦਾ ਪੰਜਾਬ ਨਾਮੀ ਸੰਸਥਾ ਸਥਾਪਤ ਕਰਨ ਦਾ ਬਕਾਇਦਾ ਤੌਰ ਤੇ ਐਲਾਨ ਕੀਤਾ ਗਿਆ ਹੈ।

ਇਸ ਪ੍ਰੈਸ ਕਾਨਫਰੰਸ ਵਿੱਚ ਅਦਾਕਾਰਾ ਗੁਲ ਪਨਾਗ ਨਿਰਮਾਤਾ ਨਿਰਦੇਸ਼ਕ ਅਮਿਤੋਜ ਮਾਨ, ਦੀਪਕ ਸ਼ਰਮਾ, ਜੱਸਾ ਪੱਟੀ, ਗਿਆਨੀ ਕੇਵਲ ਸਿੰਘ, ਦਵਿੰਦਰ ਸ਼ਰਮਾ, ਰਮਨ ਇੰਦਰ ਕੌਰ ਭਾਟੀਆ, ਬਲਵਿੰਦਰ ਸਿੱਧੂ, ਹਮੀਰ ਸਿੰਘ ਸਰਬਜੀਤ ਸਿੰਘ ਧਾਲੀਵਾਲ ਅਤੇ ਡਾ ਸ਼ਿਆਮ ਸੁੰਦਰ ਦੀਪਤੀ ਸ਼ਾਮਿਲ ਹੋਏ। ਇਨ੍ਹਾਂ ਸਾਰਿਆਂ ਵਲੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਜਾਣ ਦਾ ਵੀ ਫ਼ੈਸਲਾ ਲਿਆ ਗਿਆ ਹੈ।

Click to comment

Leave a Reply

Your email address will not be published.

Most Popular

To Top