News

ਪੰਜਾਬ ਕੈਬਨਿਟ ਦੇ 10 ਮੰਤਰੀ ਅੱਜ ਚੁੱਕਣਗੇ ਸਹੁੰ

ਮੁੱਖ ਮੰਤਰੀ ਭਗਵੰਤ ਮਾਨ ਦੀ ਟੀਮ ਵਿਚ ਸ਼ਾਮਿਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਜੀਤ ਕੌਰ, ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਅੱਜ 11 ਵਜੇ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ।  

PunjabKesari

ਕੈਬਨਿਟ ‘ਚ ਲਏ ਗਏ ਇਨ੍ਹਾਂ 10 ਵਿਧਾਇਕਾਂ ਨੂੰ 19 ਮਾਰਚ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਵਾਉਣਗੇ।

Click to comment

Leave a Reply

Your email address will not be published.

Most Popular

To Top