ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਕਾਰੋਬਾਰ
ਕਾਰੋਬਾਰ

ਪੰਜਾਬ ਚ ਅੱਜ ਲਾਸ਼ਾਂ ਦੇ ਲੱਗੇ ਢੇਰ, ਆਂਕੜੇ ਦੇਖ ਰਹਿਜੋਗੇ ਹੈਰਾਨ

ਪੰਜਾਬੀ ਲੋਕ · 30 July 2020
ਮੂਲ ਤਸਵੀਰ ਉਪਲਬਧ ਨਹੀਂ

ਪੰਜਾਬ ਚ ਕੋ ਰੋ ਨਾ ਵਾ ਇ ਰ ਸ ਦਾ ਕ-ਹਿ-ਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਅੱਜ ਕੋਰੋਨਾ ਵਾਇਰਸ ਦੇ 568 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 14946 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 25 ਮੌ ਤਾਂ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਬੇ ‘ਚ ਕੋਰੋਨਾ ਨਾਲ ਮ-ਰ-ਨ ਵਾਲਿਆ ਦੀ ਕੁੱਲ੍ਹ ਗਿਣਤੀ 361 ਹੋ ਗਈ ਹੈ। ਸੂਬੇ ‘ਚ ਕੁੱਲ 561121 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 14946 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਜਦਕਿ 10213 ਲੋਕ

ਮੂਲ ਤਸਵੀਰ ਸੰਭਾਲੀ ਨਹੀਂ ਗਈ

ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 4372 ਲੋਕ ਐਕਟਿਵ ਕੋਰੋਨਾ ਮਰੀਜ਼ ਹਨ। ਅੱਜ ਜਲੰਧਰ ‘ਚ 10, ਲੁਧਿਆਣਾ 9, ਅੰਮ੍ਰਿਤਸਰ 3, ਗੁਰਦਾਸਪੁਰ 2 ਅਤੇ ਪਟਿਆਲਾ ‘ਚ 1 ਵਿਅਕਤੀ ਨੇ ਕੋਰੋਨਾ ਕਾਰਨ ਜਾ ਨ ਗੁ-ਆ-ਈ ਹੈ।ਬੁੱਧਵਾਰ ਨੂੰ 568 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ ਸਭ ਤੋਂ ਵੱਧ 95 ਮਰੀਜ਼ ਲੁਧਿਆਣਾ ਤੋਂ, 86 ਪਟਿਆਲਾ ਤੋਂ, 77 ਅੰਮ੍ਰਿਤਸਰ ਤੋਂ, 45 ਜਲੰਧਰ ਤੋਂ, 35 ਗੁਰਦਾਸਪੁਰ ਤੋਂ, 31 ਮੁਹਾਲੀ ਅਤੇ 30 ਮਰੀਜ਼ ਸੰਗਰੂਰ ਤੋਂ ਸਾਹਮਣੇ ਆਏ ਹਨ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਅੱਜ ਕੁੱਲ੍ਹ 461 ਮਰੀਜ਼ ਸਿਹਤਯਾਬ ਵੀ ਹੋਏ ਹਨ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ