Business

ਪੰਜਾਬ ਚ ਇਸ ਤਰੀਕ ਨੂੰ ਪੈਟਰੋਲ ਪੰਪ ਬੰਦ ਰਹਿਣ ਦਾ ਐਲਾਨ

ਮੁਹਾਲੀ ਵਿੱਚ ਇੱਕ ਪੈਟਰੋਲ ਪੰਪ ਮਾਲਕ ਦੀ ਖੁ ਦ ਕੁ ਸ਼ੀ ਤੋਂ ਬਾਅਦ ਪੰਜਾਬ ਦੇ ਸਾਰੇ ਪੈਟਰੋਲ ਪੰਪ ਮਾਲਕਾਂ ਨੇ 29 ਜੁਲਾਈ ਨੂੰ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੈਟਰੋਲ ਪੰਪ ਬੰਦ ਰੱ ਖ ਣ ਦਾ ਐਲਾਨ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਪੈਟਰੋਲ ਪੰਪ ਮਾਲਕ ਨੇ ਖੁ ਦ ਕੁ ਸ਼ੀ ਕਰ ਲਈ ਹੈ ਅਤੇ ਉਹ ਸਾਰੇ ਇਸ ਦਾ ਵਿਰੋਧ ਕਰਦੇ ਹਨ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਦੇ ਬੁਲਾਰੇ ਮੌਂਟੀ ਸਹਿਗਲ ਨੇ ਕਿਹਾ ਕਿ ਪੰਜਾਬ ਦੇ 32 ਤੋਂ ਵੱਧ ਪੰਪ ਬੰਦ ਹੋ ਜਾਣਗੇ।

ਜੇਕਰ ਸਰਕਾਰ ਉਨ੍ਹਾਂ ਦੀਆਂ ਮੰ ਗਾਂ ਨਾ ਮੰਨੀਆਂ ਤਾਂ ਉਹ ਪੰਪ ਨੂੰ ਅ ਣ ਮਿੱ ਥੇ ਸਮੇਂ ਲਈ ਬੰਦ ਕਰ ਦੇਣਗੇ। ਬਾਕੀ ਲਈ ਤੁਸੀਂ ਵੀਡੀਓ ਦੇਖੋ ਪੂਰੀ ਦੇਖੋ ਵੀਡੀਓ ਥੱਲੇ ਜਾ ਕੇ ਦੇਖੋ ਮੈਨੂੰ ਸੱਚਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਇਸ ਲਈ ਮੈਂ ਤੁਹਾਨੂੰ ਵੇਖਦਾ ਹਾਂ, ਅਤੇ ਮੇਰੀ ਸਾਈਟ ਤੋਂ ਉਨ੍ਹਾਂ ਨੂੰ ਪੜ੍ਹਦਾ ਹਾਂ | ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬਸਾਈਟ ਤੋਂ ਲਏ ਗਏ ਹਨ

ਕਿਸੇ ਵੀ ਵਿਅਕਤੀ ਨੂੰ ਜੇ ਮਾਰਸ਼ਲ ਦੇ ਇਸ ਦੇ ਕਾਪੀਰਾਈਟ ਮਿਲਦੇ ਹਨ, ਅਸੀਂ ਸਵਾਗਤ ਕਰਦੇ ਹਾਂ ਕਿ ਉਹ ਸਾਡੇ ਨਾਲ ਦਾਅਵਾ ਕਰ ਸਕਦਾ ਸੀ ਜਿਵੇਂ ਹੀ ਸਾਨੂੰ ਜਾਣਕਾਰੀ ਮਿਲਦੀ ਹੈ ਅਸੀਂ ਪ੍ਰਕਾਸ਼ਤ ਪਦਾਰਥਾਂ ਨੂੰ ਵੱਖ ਕਰ ਦੇਵਾਂਗੇ | ਸਾਡੇ ਕੋਲ ਸਿਰਫ ਅਸਲ ਚੀਜ਼ਾਂ ਪੋਸਟ ਕਰਨ ਲਈ ਸਭ ਤੋਂ ਵਧੀਆ ਹੈ, ਅਤੇ ਕਦੇ ਵੀ ਦਿੱਖ ਦੀਆਂ ਖ਼ਬਰਾਂ ਦੀ ਪਾਲਣਾ ਕਰਨ ਦੀ ਕੋਸ਼ਿਸ਼ ਨਾ ਕਰੋ

Click to comment

Leave a Reply

Your email address will not be published.

Most Popular

To Top