News

ਪੰਜਾਬ ’ਚ ਬਾਰਿਸ਼ ਪੈਣ ਦੀ ਸੰਭਾਵਨਾ, ਲੋਕਾਂ ਦੀਆਂ ਵਧੀਆਂ ਮੁਸ਼ਕਿਲਾਂ

ਪੰਜਾਬ ਦਾ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਮਾਰਚ ਤੋਂ ਅਪ੍ਰੈਲ ਤਕ ਤਾਪਮਾਨ ਗਰਮ ਰਹੇਗਾ। 7 ਮਾਰਚ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋਵੇਗੀ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਰੂਪਨਗਰ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਸਮੇਤ ਪੰਚਕੂਲਾ ਵਿੱਚ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਜ਼ਿਆਦਾ ਗਰਮੀ ਪੈਣ ਕਾਰਨ ਫਸਲਾਂ ਲਈ ਵੀ ਨੁਕਸਾਨਦਾਇਕ ਹਨ।

Punjab on high alert after heavy rain forecast | News24

ਮੌਸਮ ਵਿਭਾਗ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਹਿਮਾਲਿਆਈ ਖੇਤਰ ਵਿੱਚ ਇਕ ਹੋਰ ਪੱਛਮੀ ਗੜਬੜੀ ਹੋ ਰਹੀ ਹੈ। ਇਹ 5 ਮਾਰਚ ਤੋਂ ਅਸਰ ਪਾਉਣਾ ਸ਼ੁਰੂ ਕਰੇਗੀ। ਇਸ ਦੇ ਪ੍ਰਭਾਵ ਕਰ ਕੇ ਇਸ ਖੇਤਰ ਵਿੱਚ 6 ਤੋਂ 8 ਮਾਰਚ ਤਕ ਭਾਰੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਪੱਛਮੀ ਹਿਮਾਲਿਆ ਵਿੱਚ 5 ਅਤੇ 6 ਮਾਰਚ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉਤਾਰਖੰਡ ਵਿੱਚ ਬਾਰਸ਼ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ।

Click to comment

Leave a Reply

Your email address will not be published.

Most Popular

To Top