ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਪੰਜਾਬ ’ਚ ਵਧੀ ਠੰਡ, ਚਾਰੇ ਪਾਸੇ ਛਾਈ ਧੁੰਦ ਹੀ ਧੁੰਦ

ਪੰਜਾਬੀ ਲੋਕ · 15 December 2021
ਮੂਲ ਤਸਵੀਰ ਉਪਲਬਧ ਨਹੀਂ

ਪੰਜਾਬ ਵਿਚ ਠੰਡ ਦਸਤਕ ਦੇ ਚੁੱਕੀ ਹੈ। ਮੌਸਮ ਵਿਚ ਤਬਦੀਲੀ ਹੋਣ ਦੇ ਨਾਲ ਸਰਦੀਆਂ ਦੇ ਮੌਸਮ ਦੀ ਪਹਿਲੀ ਧੁੰਦ ਵੀ ਕਈ ਥਾਵਾਂ ‘ਤੇ ਵੇਖਣ ਨੂੰ ਮਿਲ ਰਹੀ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ