ਪੰਜਾਬ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਬਣਨਗੀਆਂ ਸ਼ਾਨਦਾਰ ਬਿਲਡਿੰਗਾਂ: ਸੀਐਮ ਮਾਨ

 ਪੰਜਾਬ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਬਣਨਗੀਆਂ ਸ਼ਾਨਦਾਰ ਬਿਲਡਿੰਗਾਂ: ਸੀਐਮ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਾਉਣ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਇਹਨਾਂ ਇਮਾਰਤਾਂ ਤੇ 80 ਕਰੋੜ ਰੁਪਏ ਖਰਚ ਹੋਵੇਗਾ।

Image

ਮੁੱਖ ਮੰਤਰੀ ਨੇ ਕਿਹਾ ਕਿ, ਸਰਕਾਰ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ….ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ…ਪੰਜਾਬ ਭਰ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਨਗੀਆਂ…ਲਗਭਗ 80 ਕਰੋੜ ਖਰਚ ਹੋਣਗੇ….ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਹੋਵੇਗੀ….ਲੋਕਾਂ ਦਾ ਪੈਸਾ ਲੋਕਾਂ ਦੇ ਨਾਮ…!

Leave a Reply

Your email address will not be published. Required fields are marked *