News

ਪੰਜਾਬ ’ਚ BSF ਦਾ ਦਾਇਰਾ ਵਧਾਉਣ ਦੇ ਮੁੱਦੇ ’ਤੇ ਸਰਬ ਮੀਟਿੰਗ ਅੱਜ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਬੀਐਸਐਫ ਦਾ ਦਾਇਰਾ ਵਧਾਏ ਜਾਣ ਦੇ ਮਾਮਲੇ ਤੇ ਸੋਮਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਰਹੱਦ ਕੋਲ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਲੈ ਕੇ 11 ਅਕਤੂਬਰ ਦੀ ਨੋਟੀਫਿਕੇਸ਼ਨ ਤੋਂ ਪਹਿਲਾਂ ਹੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ ਹੈ।

2 BSF troopers killed in fratricide incident in Tripura | Prothom Alo

ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ ਤੇ ਮੀਟਿੰਗ ਲਈ ਸਮਾਂ ਦੇਣ ਦੀ ਅਪੀਲ ਕੀਤੀ ਹੈ। ਇਸ ਸਰਬ ਪਾਰਟੀ ਬੈਠਕ ਵਿੱਚ ਨਵਜੋਤ ਸਿੱਧੂ ਵੀ ਸ਼ਾਮਲ ਹੋਣਗੇ।

Click to comment

Leave a Reply

Your email address will not be published.

Most Popular

To Top