News

ਪੰਜਾਬ ਦੀਆਂ ਚੋਣਾਂ ਮੁਲਤਵੀ, 20 ਫਰਵਰੀ ਨੂੰ ਹੋਣਗੀਆਂ ਚੋਣਾਂ

ਪੰਜਾਬ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਚੋਣਾਂ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਹੋਣਗੀਆਂ। ਇਹ ਫੈ਼ਸਲਾ ਅੱਜ ਚੋਣ ਕਮਿਸ਼ਨ ਦੀ ਹੋਈ ਬੈਠਕ ਵਿਚ ਲਿਆ ਗਿਆ ਹੈ।

Image

ਇਸ ਦੇ ਨਾਲ ਹੀ 25 ਜਨਵਰੀ ਤੋਂ 1 ਫਰਵਰੀ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਪਹਿਲਾਂ ਵੋਟਾਂ ਦੀ ਤਰੀਕ 14 ਫਰਵਰੀ ਤੈਅ ਕੀਤੀ ਗਈ ਸੀ ਪਰ ਹੁਣ ਗੁਰੂ ਰਵੀਦਾਸ ਜਨਮ ਦਿਹਾੜੇ ਨੂੰ ਲੈ ਕੇ ਤਰੀਕ ਅੱਗੇ ਵਧਾ ਦਿੱਤੀ ਗਈ ਹੈ।

Click to comment

Leave a Reply

Your email address will not be published.

Most Popular

To Top