ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਚੋਣ ਲੜੇਗੀ ਭਾਜਪਾ: ਅਸ਼ਵਨੀ ਸ਼ਰਮਾ
By
Posted on

ਲੁਧਿਆਣਾ ਵਿੱਚ ਅੱਜ ਭਾਜਪਾ ਦਾ ਵੱਡਾ ਸਮਾਗਮ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ 2022 ਚੋਣਾਂ ਲਈ ਭਾਜਪਾ ਨੇ ਵੀ ਤਿਆਰੀ ਕਰ ਲਈ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ , ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਚੋਣਾਂ ਲੜੇਗੀ। ਉਹਨਾਂ ਕਿਹਾ ਕਿ, ਪੰਜਾਬ ਵਿੱਚ ਸਿਰਫ ਐਲਾਨ ਹੀ ਹੋਏ ਹਨ, ਵਿਕਾਸ ਨਹੀਂ ਹੋਇਆ। ਕੋਰੋਨਾ ਕਾਲ ਵਿੱਚ ਭਾਜਪਾ ਦੇ ਵਰਕਰਾਂ ਨੇ ਕੰਮ ਕੀਤਾ ਹੈ।
