ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਪੰਜਾਬ ਦੀ ਪੈਨਲ ਨੇ ਪੀਐਮ ਮੋਦੀ ਸੁਰੱਖਿਆ ਉਲੰਘਣਾ ਦੀ ਜਾਂਚ ‘ਤੇ ਲਾਈ ਰੋਕ

ਪੰਜਾਬੀ ਲੋਕ · 07 January 2022
ਮੂਲ ਤਸਵੀਰ ਉਪਲਬਧ ਨਹੀਂ

ਪੰਜਾਬ ਦੀ ਤਿੰਨ ਮੈਂਬਰੀ ਕਮੇਟੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੁਰੱਖਿਆ ਉਲੰਘਣਾ ਦੀ ਜਾਂਚ ਨੂੰ ਰੋਕ ਦਿੱਤਾ ਹੈ। ਉਥੇ ਹੀ ਕੇਂਦਰ ਸਰਕਾਰ ਦੀ ਕਮੇਟੀ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਕੇਂਦਰੀ ਗ੍ਰਹਿ ਵਿਭਾਗ ਦੇ ਆਦੇਸ਼ਾਂ ‘ਤੇ ਕੇਂਦਰੀ ਜਾਂਚ ਕਮੇਟੀ ਵਲੋਂ ਪੰਜਾਬ ਸਰਕਾਰ ਦੇ ਚਾਰ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਤੇ ਸਿਵਲ ਅਧਿਕਾਰੀਆਂ ਤੋਂ ਪੁੱਛਗਿੱਛ ਜਾਰੀ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ