ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਕਾਰੋਬਾਰ
ਕਾਰੋਬਾਰ

ਪੰਜਾਬ ਦੀ ਰਾਜਨੀਤੀ ਚ ਢੀਂਡਸਾ ਕਰੇਗਾ 25 ਜੁਲਾਈ ਨੂੰ ਵੱਡਾ ਧਮਾਕਾ

ਪੰਜਾਬੀ ਲੋਕ · 23 July 2020
ਮੂਲ ਤਸਵੀਰ ਉਪਲਬਧ ਨਹੀਂ

ਯੂਨਾਈਟਿਡ ਅਕਾਲੀ ਦਲ ਤੇ ਢੀਂਡਸਾ ਦਾ ਅਕਾਲੀ ਦਲ ਹੁਣ ਇੱਕ ਹੋਣਗੇ। ਇਸ ਸਬੰਧੀ 25 ਜੁਲਾਈ ਨੂੰ ਜਲੰਧਰ ‘ਚ ਐਲਾਨ ਹੋਵੇਗਾ। ਸ੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਢੀਂਡਸਾ ਨੇ ਕੁਝ ਦਿਨ ਪਹਿਲਾਂ ਨਵੀਂ ਪਾਰਟੀ ਦਾ ਐਲਾਨ ਕੀਤਾ ਸੀ। ਉਨ੍ਹਾਂ ਇਸ ਨਵੀਂ ਪਾਰਟੀ ਦਾ ਨਾਂ ਵੀ ਅਕਾਲੀ ਦਲ ਹੀ ਰੱਖਿਆ ਸੀ। ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਦਿੱਲੀ ‘ਚ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਢੀਂਡਸਾ ਪਿਓ ਪੁੱਤ ਐਂਟੀ ਬਾਦਲ ਲੋਕਾਂ ਨਾਲ ਵੀ ਮਿਲ ਰਹੇ ਹਨ। ਛੇ ਮਹੀਨੇ ਬਾਅਦ ਆਉਣ ਵਾਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ‘ਚ ਢੀਂਡਸਾ ਅਕਾਲੀ ਦਲ ਬਾਦਲ ਖਿਲਾਫ ਪ੍ਰਚਾਰ ਕਰਨਗੇ। ਢੀਂਡਸਾ ਪਿਓ-ਪੁੱਤ ਦੂਜੀ ਪਾਰਟੀਆਂ ਨੂੰ ਨਾਲ ਲੈ ਕੇ ਅਕਾਲੀ ਦਲ ਬਾਦਲ ਨੂੰ ਟੱਕਰ ਦੇਣ ਦੀ ਪੂਰੀ ਕੋਸ਼ਿਸ਼ ਕਰਨਗੇ। ਪਾਰਟੀ ਦਾ ਚੋਣ ਨਿਸ਼ਾਨ ਵੀ ਜਲਦ ਹੀ ਸਾਹਮਣੇ ਆ ਜਾਏਗਾ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ