Business

ਪੰਜਾਬ ਦੇ ਇਸ ਸ਼ਹਿਰ ਚ ਅਚਾਨਕ ਆਇਆ ਮੌਤਾਂ ਦਾਹੜ੍ਹ

ਬਟਾਲਾ ਵਿਖੇ ਅੱਜ ਸਥਾਨਕ ਹਾਥੀ ਗੇਟ ਅਤੇ ਆਸ-ਪਾਸ ਦੇ ਇਲਾਕਿਆਂ ਦੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਦੀ ਜ਼ ਹਿ ਰੀ ਲੀ ਸ਼ ਰਾ ਬ ਪੀਣ ਨਾਲ ਮੌ ਤ ਹੋਣ ਦਾ ਮਾ ਮ ਲਾ ਸਾਹਮਣੇ ਆਇਆ ਹੈ। ਘ ਟ ਨਾ ਦੀ ਜਾਣਕਾਰੀ ਮਿਲਦਿਆਂ ਹੀ ਏ.ਡੀ.ਸੀ. ਗੁਰਦਾਸਪੁਰ ਤੇਜਿੰਦਰਪਾਲ ਸਿੰਘ ਸੰਧੂ, ਈ.ਟੀ.ਸੀ.ਓ. ਰਾਜਵਿੰਦਰ ਕੌਰ, ਤਹਿਸੀਲਦਾਰ ਬਟਾਲਾ ਬਲਵਿੰਦਰ ਸਿੰਘ, ਐੱਸ.ਐੱਚ.ਓ. ਸਿਟੀ ਮੁਖਤਿਆਰ ਸਿੰਘ, ਐੱਸ.ਐੱਚ.ਓ. ਸਿਵਲ ਲਾਈਨ ਪਰਮਜੀਤ ਸਿੰਘ ਭਾਰੀ ਪੁਲਸ ਪਾਰਟੀ ਸਮੇਤ

ਮੌਕੇ ‘ਤੇ ਪਹੁੰਚੇ ਅਤੇ ਮ੍ਰਿ ਤ ਕ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਗੱ ਲ ਬਾਤ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਡੀ.ਸੀ. ਗੁਰਦਾਸਪੁਰ ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਬਟਾਲਾ ਦੇ ਹਾਥੀ ਗੇਟ ਇਲਾਕੇ ਵਿਚ ਜ਼ ਹਿ ਰੀ ਲੀ ਸ਼ ਰਾ ਬ ਪੀਣ ਨਾਲ ਕੁਝ ਵਿਅਕਤੀਆਂ ਦੀ ਮੌ ਤ ਹੋ ਗਈ ਹੈ ਜਿਸ ਤੋਂ ਬਾਅਦ ਉਹ ਮੌਕੇ ਦਾ ਜਾ ਇ ਜ਼ਾ ਲੈਣ ਹਿੱਤ ਇਥੇ ਆਏ ਹਨ।

ਉਨ੍ਹਾਂ ਦੱਸਿਆ ਕਿ ਅਜੇ ਤੱਕ ਕੁਲ 7 ਲੋਕਾਂ ਦੀ ਜ਼ ਹਿ ਰੀ ਲੀ ਸ਼ ਰਾ ਬ ਪੀਣ ਨਾਲ ਮੌ ਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਕੁਝ ਹਾ ਥੀ ਗੇਟ ਦੇ ਰਹਿਣ ਵਾਲੇ ਹਨ ਅਤੇ ਕੁਝ ਆਸ-ਪਾਸ ਦੇ ਇਲਾਕਿਆਂ ਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿ ਤ ਕਾਂ ਦੇ ਪਰਿਵਾਰਕ ਮੈਂਬਰ ਜੋ ਪੁਲਸ ਨੂੰ ਬਿ ਆ ਨ ਦਰਜ ਕ ਰ ਵਾ ਉ ਣ ਗੇ, ਉਸ ਮੁਤਾਬਕ ਬਣਦੀ ਕਾ ਨੂੰ ਨੀ ਕਾਰ ਵਾਈ ਕੀਤੀ ਜਾਵੇਗੀ।

Click to comment

Leave a Reply

Your email address will not be published. Required fields are marked *

Most Popular

To Top