ਪੰਜਾਬ ਦੇ ਨਵੇਂ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਸੰਭਾਲਿਆ ਅਹੁਦਾ
By
Posted on

1986 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸਿਧਾਰਥ ਚਟੋਪਾਧਿਆਏ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਸੰਭਾਲ ਲਿਆ ਹੈ।

ਸਿਧਾਰਥ ਚਟੋਪਾਧਿਆਏ, ਆਈ.ਪੀ.ਐਸ., ਹੁਣ ਡੀ.ਜੀ.ਪੀ.,ਪੰਜਾਬ ਦੇ ਨਾਲ -ਨਾਲ ਡੀਜੀਪੀ ਪੀ.ਐਸ.ਪੀ.ਸੀ.ਐਲ., ਪਟਿਆਲਾ ਦੇ ਚਾਰਜ ਸਮੇਤ ਮੁੱਖ ਡਾਇਰੈਕਟਰ, ਸਟੇਟ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ ਵੀ ਸੰਭਾਲਣਗੇ।
