ਪੰਜਾਬ ਦੇ ਨਵੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੰਭਾਲਿਆ ਅਹੁਦਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਰਹੇ ਮੌਜੂਦ

 ਪੰਜਾਬ ਦੇ ਨਵੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੰਭਾਲਿਆ ਅਹੁਦਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਰਹੇ ਮੌਜੂਦ

ਪੰਜਾਬ ਦੇ ਸਿਹਤ ਮੰਤਰੀ ਦਾ ਅਹੁਦਾ ਡਾ. ਬਲਬੀਰ ਸਿੰਘ ਵੱਲੋਂ ਸੰਭਾਲ ਲਿਆ ਗਿਆ ਹੈ। ਡਾ. ਬਲਬੀਰ ਸਿੰਘ ਦਾ ਅਹੁਦਾ ਸੰਭਾਲਣ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨ ਅਰੋੜਾ ਵੀ ਮੌਜੂਦ ਰਹੇ।

Image

ਅਹੁਦਾ ਸੰਭਾਲਦੇ ਹੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਬਣਾਉਣਾ ਹੈ ਅਤੇ 100 ਮੁਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਹੁਣ 500 ਆਮ ਆਦਮੀ ਕਲੀਨਿਕ ਖੋਲ੍ਹਣ ਦਾ ਟੀਚਾ ਹੈ।

Image

ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਕੋਰੋਨਾ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਦਿੱਲੀ ਮਾਡਲ ਦੀ ਤਰਜ਼ ‘ਤੇ ਪੰਜਾਬ ‘ਚ ਸਿਹਤ ਸਹੂਲਤਾਂ ਨੂੰ ਲੈ ਕੇ ਕੰਮ ਕੀਤਾ ਜਾਵੇਗਾ।

Leave a Reply

Your email address will not be published. Required fields are marked *