News

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਗੱਜਣ ਸਿੰਘ ਦੀ ਅਰਥੀ ਨੂੰ ਦਿੱਤਾ ਮੋਢਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਗੱਜਣ ਸਿੰਘ ਦੀ ਅਰਥੀ ਨੂੰ ਦਿੱਤਾ ਮੋਢਾ

May be an image of 10 people and people standing

ਸ਼ਹੀਦ ਗੱਜਣ ਸਿੰਘ ਦੀ ਲਾਸ਼ ਨੂੰ ਸੀਐਮ ਚਰਨਜੀਤ ਚੰਨੀ ਵੱਲੋਂ ਪਹਿਲਾਂ ਸ਼ਹੀਦ ਗੱਜਣ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਸ਼ਹੀਦ ਸਿਪਾਹੀ ਗੱਜਣ ਸਿੰਘ ਦੀ ਅਰਥੀ ਨੂੰ ਮੋਢਾ ਵੀ ਦਿੱਤਾ।

The Mortal Remains Of Gajjan Singh Brought To His Residence In Ropar - घर  पहुंचा शहीद का पार्थिव शरीर: गांववालों ने लगाए अमर रहे के नारे, कहा- हमें  गज्जण की शहादत पर

ਇਸ ਤੋਂ ਬਾਅਦ ਉਹਨਾਂ ਨੇ ਚਿਤਾ ਨੂੰ ਅਗਨੀ ਭੇਂਟ ਕੀਤੀ। ਦੱਸ ਦਈਏ ਕਿ ਸ਼ਹੀਦ ਗੱਜਣ ਸਿੰਘ ਦੀ ਸ਼ਹਾਦਤ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਛਾਈ ਹੋਈ ਹੈ, ਉਥੇ ਹੀ ਪੂਰੇ ਇਲਾਕੇ ’ਚ ਗਮਗੀਨ ਮਾਹੌਲ ਬਣਿਆ ਹੋਇਆ ਹੈ।

May be an image of 5 people, people standing, turban, flower and outdoors

ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ’ਚ ਸਹਾਦਤ ਦਾ ਜਾਮ ਪੀਣ ਵਾਲੇ ਗੱਜਣ ਸਿੰਘ ਦਾ ਇਸੇ ਸਾਲ ਫਰਵਰੀ ’ਚ ਹੀ ਵਿਆਹ ਹੋਇਆ ਸੀ।

May be an image of 7 people, beard, people standing and turban

ਗੱਜਣ ਸਿੰਘ ਵਿਆਹ ਮੌਕੇ ਆਪਣੀ ਬਰਾਤ ਟਰੈਕਟਰ ’ਤੇ ਲੈ ਕੇ ਗਏ ਸਨ। ਗੱਜਣ ਸਿੰਘ ਦੀ ਹਮਸਫ਼ਰ ਦੀ ਅਜੇ ਸ਼ਗਨਾ ਦੀ ਮਹਿੰਦੀ ਵੀ ਨਹੀਂ ਸੁੱਕੀ ਸੀ ਕਿ ਪਰਿਵਾਰ ਨੂੰ ਗੱਜਣ ਸਿੰਘ ਦੀ ਸ਼ਹਾਦਤ ਦੀ ਖ਼ਬਰ ਮਿਲ ਗਈ।

Click to comment

Leave a Reply

Your email address will not be published.

Most Popular

To Top