ਹੁਣ ਵਿਧਾਇਕਾਂ ਨੂੰ ਮਿਲੇਗੀ ਸਿਰਫ਼ ਇੱਕ ਹੀ ਪੈਨਸ਼ਨ, ਰਾਜਪਾਲ ਨੇ ਦਿੱਤੀ ਮਨਜ਼ੂਰੀ

 ਹੁਣ ਵਿਧਾਇਕਾਂ ਨੂੰ ਮਿਲੇਗੀ ਸਿਰਫ਼ ਇੱਕ ਹੀ ਪੈਨਸ਼ਨ, ਰਾਜਪਾਲ ਨੇ ਦਿੱਤੀ ਮਨਜ਼ੂਰੀ

ਪੰਜਾਬ ਦੇ ਵਿਧਾਇਕਾਂ ਨੂੰ ਸਿਰਫ਼ ਇੱਕ ਹੀ ਪੈਨਸ਼ਨ ਮਿਲੇਗੀ। ਇਸ ਸਕੀਮ ਨੂੰ ‘ਇਕ ਵਿਧਾਇਕ ਇਕ ਪੈਨਸ਼ਨ’ ਦਾ ਨਾਮ ਦਿੱਤਾ ਗਿਆ ਹੈ। ਇਸ ਦਾ ਐਲਾਨ ਪੰਜਾਬ ਸਰਕਾਰ ਵੱਲੋਂ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਹੈ।




ਇਹ ਫ਼ੈਸਲਾ ਥੋੜਾ ਸਮਾਂ ਪਹਿਲਾਂ ਲਿਆ ਗਿਆ ਜਿਸ ਨੂੰ ਹੁਣ ਕਾਨੂੰਨੀ ਮਾਨਤਾ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਰਾਜਪਾਲ ਦੀ ਮਨਜ਼ੂਰੀ ਲੈ ਕੇ ਇਸ ਨੂੰ ਲਾਗੂ ਕਰ ਦਿੱਤਾ ਹੈ।

Leave a Reply

Your email address will not be published.