ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਨੇ ਲੰਬੀ ਤੋਂ ਭਰਿਆ ਨਾਮਜ਼ਦਗੀ ਪੱਤਰ
By
Posted on

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲੰਬੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ।

