ਪੰਜਾਬ ਨੂੰ ਛੱਡ ਕੇ ਬਾਕੀ ਸੂਬਿਆਂ ’ਚ ਭਾਜਪਾ ਜਿੱਤੀ
By
Posted on

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਪਰ ਦੂਜੇ ਰਾਜਾਂ ਵਿੱਚ ਭਾਜਪਾ ਨੇ ਜਿੱਤ ਹਾਸਲ ਕੀਤੀ ਹੈ।

ਗੋਆ ਵਿੱਚ 20 ਸੀਟਾਂ, ਮਨੀਪੁਰ 31, ਉਤਰਾਖੰਡ ਵਿੱਚ 47 ਅਤੇ ਉੱਤਰ ਪ੍ਰਦੇਸ਼ ਵਿੱਚ 254 ਸੀਟਾਂ ਤੇ ਭਾਜਪਾ ਕਾਬਜ਼ ਹੋਈ ਹੈ।
