ਪੰਜਾਬ ਪੁਲਿਸ ’ਚ 71 ASP ਤੇ DSP ਅਧਿਕਾਰੀਆਂ ਦੇ ਹੋਏ ਤਬਾਦਲੇ, ਸੂਚੀ ਜਾਰੀ

 ਪੰਜਾਬ ਪੁਲਿਸ ’ਚ 71 ASP ਤੇ DSP ਅਧਿਕਾਰੀਆਂ ਦੇ ਹੋਏ ਤਬਾਦਲੇ, ਸੂਚੀ ਜਾਰੀ

ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਤਬਾਦਲੇ ਕੀਤੇ ਗਏ ਹਨ। ਇਸ ਫੇਰਬਦਲ ਦੌਰਾਨ ਪੰਜਾਬ ਪੁਲਸ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 71 ਡੀ. ਐੱਸ. ਪੀ. ਅਤੇ ਏ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

PunjabKesari

PunjabKesari

PunjabKesari

PunjabKesari

PunjabKesari

ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ :-

Leave a Reply

Your email address will not be published.