ਪੰਜਾਬ ਪੁਲਿਸ ਦੇ ਏਐਸਆਈ ਨੇ ਖੁਦ ਦੀ ਹੀ ਲਈ ਜਾਨ, ਐਸਐਚਓ ’ਤੇ ਲਾਏ ਵੱਡੇ ਇਲਜ਼ਾਮ

 ਪੰਜਾਬ ਪੁਲਿਸ ਦੇ ਏਐਸਆਈ ਨੇ ਖੁਦ ਦੀ ਹੀ ਲਈ ਜਾਨ, ਐਸਐਚਓ ’ਤੇ ਲਾਏ ਵੱਡੇ ਇਲਜ਼ਾਮ

ਟਾਂਡਾ ਦੇ ਥਾਣਾ ਹਰਿਆਨਾ ਦੇ ਏਐਸਆਈ ਸਤੀਸ਼ ਕੁਮਾਰ ਨੇ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਲਈ ਉਕਸਾਉਣ ਵਾਸਤੇ ਏਐਸਆਈ ਨੇ ਟਾਂਡਾ ਦੇ ਐਸਐਚਓ ਉਂਕਾਰ ਸਿੰਘ ਤੇ ਇਲਜ਼ਾਮ ਲਾਏ ਹਨ।

ਉਸ ਨੇ ਐਸਐਚਓ ਟਾਂਡਾ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਲਜ਼ਾਮ ਲਾਇਆ ਕਿ ਟਾਂਡਾ ਦੇ ਐਸਐਚਓ ਵੱਲੋਂ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ ਹੈ ਅਤੇ ਦੁਰਵਿਵਹਾਰ ਕੀਤਾ ਗਿਆ। ਇਸ ਘਟਨਾ ਦੀਆਂ ਫੋਟੋਆਂ ਵੀ ਸਾਹਮਣੇ ਆਈਆਂ ਹਨ।

Leave a Reply

Your email address will not be published.