News

ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਕੀਤਾ ਹਾਸਲ, ਮਾਨਸਾ ਦੀ ਅਦਾਲਤ ’ਚ ਕੀਤਾ ਜਾਵੇਗਾ ਪੇਸ਼

ਪੰਜਾਬ ਪੁਲਿਸ ਨੇ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਨੇ ਦਿੱਲੀ ਦੀ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।

Sidhu Musewala murder case: Gangster Lawrence Bishnoi was arrested, the  court had given permission - Edules

ਉਸ ਨੂੰ ਭਲਕੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ, 4 ਕਥਿਤ ਸ਼ੂਟਰਾਂ ਵਿੱਚੋਂ 2 ਭਗਵਾਨਪੁਰੀਆ ਨਾਲ ਸਬੰਧਿਤ ਹਨ।

Click to comment

Leave a Reply

Your email address will not be published.

Most Popular

To Top