ਪੰਜਾਬ ਫੇਰੀ ਦੌਰਾਨ ਪੀਐਮ ਮੋਦੀ ਦੀਆਂ ਅਰਥੀਆਂ ਸਾੜ ਕੀਤਾ ਜਾਵੇਗਾ ਵਿਰੋਧ: ਕਿਸਾਨ

 ਪੰਜਾਬ ਫੇਰੀ ਦੌਰਾਨ ਪੀਐਮ ਮੋਦੀ ਦੀਆਂ ਅਰਥੀਆਂ ਸਾੜ ਕੀਤਾ ਜਾਵੇਗਾ ਵਿਰੋਧ: ਕਿਸਾਨ

ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੱਲ੍ਹ ਪੰਜਾਬ ਫੇਰੀ ਤੇ ਆ ਰਹੇ ਨੇ, ਇਸ ਫੇਰੀ ਦੌਰਾਨ ਓਹਨਾਂ ਵੱਲੋਂ ਰਾਧਾ ਸੁਆਮੀ ਡੇਰਾ ਬਿਆਸ ਪਹੁੰਚ ਕੇ ਡੇਰਾ ਮੁਖੀ ਨਾਲ ਮੁਲਾਕਾਤ ਕੀਤੀ ਜਾਵੇਗੀ, ਪਰ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਕਿਸਾਨਾਂ ਵੱਲੋਂ ਨਰੇਂਦਰ ਮੋਦੀ ਖਿਲਾਫ਼ ਹੱਲਾ ਬੋਲ ਦਿੱਤਾ ਗਿਆ।

pm narendra modi: Will end drug menace, ensure security, development in  Punjab: PM Narendra Modi - The Economic Times

ਓਹਨਾਂ ਵੱਲੋਂ ਕਿਹਾ ਗਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਹੋਏ, ਜਿਸ ਕਰਕੇ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀਆਂ ਅਰਥੀਆਂ ਸਾੜ ਕੇ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।

Leave a Reply

Your email address will not be published.