News

ਪੰਜਾਬ ਲੋਕ ਕਾਂਗਰਸ ਨੇ ਜਾਰੀ ਕੀਤੀ ਤੀਜੀ ਸੂਚੀ, ਜਾਣੋ, ਕਿੱਥੋਂ ਕਿਸ ਨੂੰ ਮਿਲੀ ਟਿਕਟ

ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜਾਬ ਲੋਕ ਕਾਂਗਰਸ ਪਾਰਟੀ ਨੇ ਅੱਜ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕੁੱਲ 7 ਉਮੀਦਵਾਰ ਐਲਾਨੇ ਗਏ ਹਨ।

Image

ਸੂਚੀ ਵਿੱਚ ਪੱਟੀ ਤੋਂ ਐਡਵੋਕੇਟ ਜਸਕਰਨ ਸਿੰਘ ਸੰਧੂ, ਨਕੋਦਰ ਤੋਂ ਸ਼ੰਮੀ ਕੁਮਾਰ ਕਲਿਆਣ, ਆਦਮਪੁਰ ਤੋਂ ਜਗਦੀਸ਼ ਕੁਮਾਰ ਜੱਸਲ, ਮਲੋਟ ਤੋਂ ਕਰਨਵੀਰ ਸਿੰਘ, ਕੋਟਕਪੂਰਾ ਤੋਂ ਦਰਗੇਸ਼ ਕੁਮਾਰ ਸ਼ਰਮਾ, ਬਠਿੰਡਾ ਦਿਹਾਤੀ ਤੋਂ ਮਾਇਆ ਦੇਵੀ ਅਤੇ ਮਾਨਸਾ ਤੋਂ ਜੀਵਨ ਦਾਸ ਬਾਵਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

Click to comment

Leave a Reply

Your email address will not be published.

Most Popular

To Top