ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਮਤਾ ਪੇਸ਼ ਕੀਤਾ ਗਿਆ। ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਵੱਲੋਂ ਇਹ ਮਤਾ ਪੇਸ਼ ਕੀਤਾ ਗਿਆ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਖੇਤੀ ਕਾਨੂੰਨਾਂ ਖਿਲਾਫ਼ ਮਤਾ ਪੇਸ਼
ਮੂਲ ਤਸਵੀਰ ਉਪਲਬਧ ਨਹੀਂ
ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।
