ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਵੀਰਵਾਰ ਤੱਕ ਹੋਈ ਮੁਲਤਵੀ
By
Posted on

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਵੀਰਵਾਰ ਤੱਕ ਲਈ ਮੁਲਤਵੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।

