News

ਪੰਜਾਬ ਵਿਧਾਨ ਸਭਾ ਵਿੱਚ ਬੀਐਸਐਫ ’ਤੇ ਸਰਬ ਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵਿੱਚ ਸਬਰ-ਸੰਮਤੀ ਨਾਲ ਬੀਐਸਐਫ ਤੇ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤੀ ਹੈ।

Click to comment

Leave a Reply

Your email address will not be published.

Most Popular

To Top