News

ਪੰਜਾਬ ਸਰਕਾਰ ਦਾ ਐਲਾਨ, 24 ਤੋਂ 30 ਜੂਨ ਤੱਕ ਚੱਲੇਗਾ ਪੰਜਾਬ ਦਾ ਬਜਟ ਸੈਸ਼ਨ

ਪੰਜਾਬ ਦਾ ਬਜਟ ਸੈਸ਼ਨ 24 ਤੋਂ 30 ਜੂਨ ਤਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।

Image
Image

ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ.. ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ।

Click to comment

Leave a Reply

Your email address will not be published.

Most Popular

To Top