ਪੰਜਾਬ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ

 ਪੰਜਾਬ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ

ਬੁਸ਼ੇਲ ਗਰੁੱਪ ਨੇ ਪੰਜਾਬ ਵਿੱਚ ਸਾਈਕਲਾਂ ਦੇ ਨਿਰਮਾਣ ਅਤੇ ਸੂਬੇ ਵਿੱਚ ਇੱਕ ਨਿਵੇਸ਼ਕ-ਅਨੁਕੂਲ ਈਕੋਸਿਸਟਮ ਦੇਣ ਲਈ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਸਮਰਥਨ ਦੀ ਸ਼ਲਾਘਾ ਕੀਤੀ ਹੈ।

Image

ਉਹਨਾਂ ਨੇ ਪੰਜਾਬ ਵਿੱਚ ਨਿਵੇਸ਼ ਦੇ ਸੰਭਾਵੀ ਮੌਕਿਆਂ ਦੀ ਖੋਜ ਕਰਨ ਵਿੱਚ ਦਿਲਚਸਪੀ ਪ੍ਰਗਟਾਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਉਹਨਾਂ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ।

Leave a Reply

Your email address will not be published.