News

ਪੰਜਾਬ ਸਰਕਾਰ ਦਾ ਫ਼ੈਸਲਾ, ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਦਾ ਸਮਾਂ ਨਿਰਧਾਰਿਤ

ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਸਿਸਟਮ ਵਿੱਚ ਬਦਲਾਅ ਕੀਤੇ ਜਾ ਰਹੇ ਹਨ। ਪ੍ਰਸੋਨਲ ਵਿਭਾਗ ਵਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਦੀ ਸਮਾਂ-ਸੀਮਾ ਜਾਰੀ ਬਾਰੇ ਤਾਜ਼ਾ ਹਦਾਇਤ ‘ਚ ਸੂਬੇ ਦੇ ਵਿਭਾਗਾਂ/

ਅਦਾਰਿਆਂ ‘ਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ 11 ਅਪ੍ਰੈਲ ਤੋਂ 31 ਮਈ ਤੱਕ ਹੋਵੇਗਾ ਅਤੇ ਮਿਤੀ 31.5 2022 ਤੋਂ ਬਾਅਦ ਆਮ ਬਦਲੀਆਂ ਤੇ ਸੰਪੂਰਨ ਰੋਕ ਹੋਵੇਗੀ। ਸਿਰਫ਼ ਤਰੱਕੀ ਜਾਂ ਸ਼ਿਕਾਇਤ ਦੇ ਮੱਦੇਨਜ਼ਰ ਹੀ ਬਦਲੀ ਸੰਭਵ ਹੋਵੇਗੀ।

Click to comment

Leave a Reply

Your email address will not be published.

Most Popular

To Top