ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਵਿਧਾਇਕਾਂ ਨੂੰ ਮਿਲੇਗੀ ਸਿਰਫ ਇੱਕ ਹੀ ਪੈਨਸ਼ਨ

ਪੰਜਾਬੀ ਲੋਕ · 25 March 2022
ਮੂਲ ਤਸਵੀਰ ਉਪਲਬਧ ਨਹੀਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਹੁਣ ਪੰਜਾਬ ਵਿੱਚ ਵਿਧਾਇਕਾਂ ਨੂੰ ਇੱਕ ਹੀ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਮਾਨ ਨੇ ਇਸ ਸਬੰਧੀ ਵੀਡੀਓ ਜਾਰੀ ਕਰ ਇਹ ਹਦਾਇਤਾਂ ਦਿੱਤੀਆਂ ਹਨ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਪੰਜਾਬ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ ਨੂੰ ਸਿਰਫ਼ ਇੱਕ ਕਾਰਜਕਾਲ ਲਈ ਹੀ ਪੈਨਸ਼ਨ ਮਿਲੇਗੀ, ਚਾਹੇ ਉਹ ਕਿੰਨੀ ਵਾਰ ਜਿੱਤੇ ਹੋਣ।

Today, we have taken another big decision. The pension formula for Punjab's MLAs will be changed. MLAs will now be eligible for only one pension.

Thousands of crores of rupees which were being spent on MLA pensions will now be used to benefit the people of Punjab. pic.twitter.com/AdeAmAnR7E

— Bhagwant Mann (@BhagwantMann) March 25, 2022

ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਵਿੱਚ ਵੀ ਕਟੌਤੀ ਹੋਵੇਗੀ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ