ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਪੰਜਾਬ
ਪੰਜਾਬ

ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ’ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬੀ ਲੋਕ · 11 December 2021
ਮੂਲ ਤਸਵੀਰ ਉਪਲਬਧ ਨਹੀਂ

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਕਲਰਕ ਵਜੋਂ ਨਿਯੁਕਤੀ ਪੱਤਰ ਸੌਂਪੇ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ