News

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ, ਵੰਡੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵੱਲੋਂ ਅੱਜ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ ਵੱਖ ਵੱਖ ਕੈਟਾਗਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਲਈ 1377 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਇਸ ਸਬੰਧੀ ਵਿਧਾਇਕ ਵਿਜੇ ਸਿੰਗਲਾ ਨੇ ਟਵੀਟ ਕਰਦਿਆਂ ਲਿਖਿਆ ਕਿ, ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਅਤੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਦੇ ਵਾਅਦੇ ਤਹਿਤ ਅੱਜ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ ਵੱਖ ਵੱਖ ਕੈਟਾਗਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਲਈ 1377 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

Click to comment

Leave a Reply

Your email address will not be published.

Most Popular

To Top