News

ਪੰਜਾਬ ਸਰਕਾਰ ਨੇ ਫਿਰ ਤੋਂ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਹੋਰ ਸਖ਼ਤ ਹੋ ਚੁੱਕੀ ਹੈ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ।

ਪੰਜਾਬ ਸਰਕਾਰ ਦੀਆਂ 15 ਮਈ ਤੱਕ ਨਵੀਆਂ ਪਬੰਦੀਆਂ

1. ਸਾਰੀਆਂ ਗ਼ੈਰ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਰਹਿਣਗੀਆਂ ਬੰਦ

2. ਪੰਜਾਬ ’ਚ ਐਂਟਰੀ ’ਤੇ ਦਿਖਾਉਣੀ ਹੋਵੇਗੀ ਕੋਰੋਨਾ ਨੈਗੇਟਿਵ ਰਿਪੋਰਟ ਜਾਂ ਦੋ ਹਫਤੇ ਪਹਿਲਾਂ ਦਾ ਵੈਕਸੀਨੇਸ਼ਨ ਸਰਟੀਫਿਕੇਟ

3. ਸਾਰੇ ਸਰਕਾਰੀ ਦਫ਼ਤਰਾਂ ਵਿੱਚ 50% ਰਹੇਗੀ ਹਾਜ਼ਿਰੀ

4. ਚਾਰ ਪਹੀਆ ਵਾਹਨ ’ਚ ਸਿਰਫ ਦੋ ਆਦਮੀ ਬੈਠ ਸਕਣਗੇ, ਦੁਪਹੀਆ ਵਾਹਨ ’ਤੇ ਸਿਰਫ ਇੱਕ ਆਦਮੀ ਸਫਰ ਕਰ ਸਕੇਗਾ

5. ਵਿਆਹ ਤੇ ਸਸਕਾਰ ’ਤੇ ਸਿਰਫ 10 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਬੰਦੀ

6. ਸਾਰੇ ਧਾਰਮਿਕ ਅਸਥਾਨ 6 ਵਜੇ ਬੰਦ ਕਰਨ ਦੇ ਹੁਕਮ  

Click to comment

Leave a Reply

Your email address will not be published. Required fields are marked *

Most Popular

To Top