ਪੰਜਾਬ ਸਰਕਾਰ ਨੇ ਮੂਸੇਵਾਲਾ ਦੇ ਮਾਮਲੇ ਤੋਂ ਬਾਅਦ ਵਿਧਾਇਕਾਂ ਦੀ ਲੱਗਣ ਵਾਲੀ ਜਮਾਤ ਕੀਤੀ ਰੱਦ
By
Posted on

ਸਿੱਧੂ ਮੂਸੇਵਾਲਾ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੀਤੀ ਗਈ ਹੱਤਿਆ ਮਗਰੋਂ ਪੰਜਾਬ ਦੀ ‘ਆਪ’ ਸਰਕਾਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਦਬਾਅ ਕਾਫੀ ਜ਼ਿਆਦਾ ਵੱਧ ਗਿਆ ਹੈ। ਵਿਰੋਧੀ ਧਿਰਾਂ ਮਾਨ ਸਰਕਾਰ ਨੂੰ ਇਸ ਕਤਲ ਦਾ ਜ਼ਿੰਮੇਵਾਰ ਦੱਸ ਰਹੀਆਂ ਹਨ।

ਉਧਰ ਇਸ ਮਗਰੋਂ ਸੀਐਮ ਭਗਵੰਤ ਮਾਨ ਐਕਸ਼ਨ ਮੋਡ ‘ਚ ਹਨ। ਉਹ ਕਤਲ ਕਾਂਡ ਬਾਰੇ ਮਿੰਟ-ਮਿੰਟ ਦੀ ਅਪਡੇਟ ਲੈ ਰਹੇ ਹਨ। ਉਨ੍ਹਾਂ ਵੱਲੋਂ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵੀ ਰੱਦ ਕਰ ਦਿੱਤੀ ਸੀ ਅਤੇ 31 ਮਈ ਨੂੰ ਵਿਧਾਇਕਾਂ ਦੀ ਲੱਗਣ ਵਾਲੀ ਜਮਾਤ ਵੀ ਰੱਦ ਕਰ ਦਿੱਤੀ ਗਈ ਹੈ।
