ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਚੇਅਰਮੈਨ ਕੀਤੇ ਨਿਯੁਕਤ

 ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਚੇਅਰਮੈਨ ਕੀਤੇ ਨਿਯੁਕਤ

ਪੰਜਾਬ ਸਰਕਾਰ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ 14 ਚੇਅਰਮੈਨ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੇਅਰਮੈਨਾਂ ਦੀ ਲਿਸਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਨੂੰ ਰੰਗਲਾ ਬਣਾਉਣ ਲਈ ਸਾਡੀ ਟੀਮ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਉਨ੍ਹਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਦੇ ਨਾਲ ਹੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਵਧਾਈ ਦਿੰਦਿਆਂ ਕਿਹਾ ਕਿ, ਪੰਜਾਬ ਸਰਕਾਰ ਵਿੱਚ ਬੋਰਡਾਂ/ਕਾਰਪੋਰੇਸ਼ਨਾਂ ਦੇ ਸਾਰੇ ਨਵ-ਨਿਯੁਕਤ ਚੇਅਰਮੈਨ ਸਾਥੀਆਂ ਨੂੰ ਵਧਾਈਆਂ। ਮੇਰੇ ਵਲੋਂ ਦਿਲੋਂ ਸ਼ੁਭਕਾਮਨਾਵਾਂ।

 

 

Leave a Reply

Your email address will not be published.