ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਪੰਜਾਬ ਸਰਕਾਰ ਨੇ ਸਾਲ 2022-23 ਦੇ ਬਜਟ ਵਿੱਚ ਸਕੂਲਾਂ ਲਈ ਕੀਤਾ ਵੱਡਾ ਐਲਾਨ

ਪੰਜਾਬੀ ਲੋਕ · 26 March 2022
ਮੂਲ ਤਸਵੀਰ ਉਪਲਬਧ ਨਹੀਂ

ਪੰਜਾਬ ਸਰਕਾਰ ਨੇ ਸਾਲ 2022-23 ਦੇ ਬਜਟ ਵਿੱਚ ਸਕੂਲ ਸਾਇੰਸ ਮਿਊਜ਼ੀਅਮ ਲਈ 50 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ, ਇਹ ਸਕੂਲ ਵਿਗਿਆਨ ਅਜਾਇਬ ਘਰ ਬੱਚਿਆਂ ਵਿੱਚ ਵਿਗਿਆਨ ਪ੍ਰਤੀ ਉਤਸੁਕਤਾ ਅਤੇ ਰੁਚੀ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ