ਪੰਜਾਬ ਸਰਕਾਰ ਨੇ ਸਾਲ 2023 ਦੀਆਂ ਛੁੱਟੀਆਂ ਦਾ ਕੀਤਾ ਐਲਾਨ, ਜਾਰੀ ਕੀਤੀ ਸੂਚੀ

ਪੰਜਾਬ ਦੀ ਮਾਨ ਸਰਕਾਰ ਵੱਲੋਂ ਸਾਲ 2023 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਸਰਕਾਰ ਨੇ ਸ਼ਨੀਵਾਰ ਅਤੇ ਐਤਵਾਰ ਸਮੇਤ ਸਰਕਾਰੀ ਛੁੱਟੀਆਂ ਅਤੇ ਵੱਖ-ਵੱਖ ਕੌਮੀ ਅਤੇ ਸੂਬਾਈ ਤਿਉਹਾਰਾਂ ’ਤੇ ਛੁੱਟੀਆਂ ਦਾ ਐਲਾਨ ਕੀਤਾ ਹੈ।
2023 ਵਿਚ ਜ਼ਿਆਦਾਤਰ ਛੁੱਟੀਆਂ ਵੀਰਵਾਰ, ਸ਼ਨੀਵਾਰ ਅਤੇ ਐਤਵਾਰ ਦੇ ਦਿਨ ਹੀ ਹਨ। ਧਾਰਮਿਕ ਸਮਾਗਮਾਂ ਨੂੰ ਲੈ ਕੇ ਵੀ ਛੁੱਟੀਆਂ ਜਾਰੀ ਕੀਤੀਆਂ ਗਈਆਂ ਹਨ।