News

ਪੰਜਾਬ ਸਰਕਾਰ ਨੇ 8 ਅਪ੍ਰੈਲ ਨੂੰ ਸੂਬੇ ’ਚ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 8 ਅਪ੍ਰੈਲ ਵੀਰਵਾਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ’ਤੇ 8 ਅਪ੍ਰੈਲ ਨੂੰ ਇਹ ਛੁੱਟੀ ਐਲਾਨੀ ਗਈ ਹੈ। ਪੱਤਰ ਮੁਤਾਬਕ 8 ਅਪ੍ਰੈਲ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਹੋਵੇਗੀ।

District Collector Declares Holiday on Sep 7th for All Schools and Colleges

ਪੰਜਾਬ ਦੇ ਮੁੱਖ ਮੰਤਰੀ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਕੇ ਪੰਜਾਬ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਸੂਚਨਾ ਅਤੇ ਯੋਗ ਕਾਰਵਾਈ ਲਈ ਭੇਜ ਦਿੱਤੀ ਗਈ ਹੈ।

Click to comment

Leave a Reply

Your email address will not be published. Required fields are marked *

Most Popular

To Top