ਪੰਜਾਬ ਸਰਕਾਰ ਵੱਲੋਂ ਫਰਜ਼ੀ ਰਾਸ਼ਨ ਕਾਰਡ ਖਿਲਾਫ਼ ਸਖ਼ਤੀ ਦੇ ਹੁਕਮ ਜਾਰੀ  

 ਪੰਜਾਬ ਸਰਕਾਰ ਵੱਲੋਂ ਫਰਜ਼ੀ ਰਾਸ਼ਨ ਕਾਰਡ ਖਿਲਾਫ਼ ਸਖ਼ਤੀ ਦੇ ਹੁਕਮ ਜਾਰੀ  

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਫਰਜ਼ੀ ਰਾਸ਼ਨ ਕਾਰਡਾਂ ਦੀ ਜਾਂਚ ਕਰਨ ਦੇ ਹੁਕਮ ਹਨ।

ਉਹਨਾਂ ਕਿਹਾ ਕਿ ਜਾਅਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜਾਂਚ ਮਗਰੋਂ ਗ਼ਲਤ ਰਾਸ਼ਨ ਕਾਰਡ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.