ਪੰਜਾਬ ਸਰਕਾਰ ਵੱਲੋਂ ਮਜ਼ਦੂਰ ਪਰਿਵਾਰਾਂ ਲਈ 3100 ਰੁਪਏ ਦਾ ਭੇਜਿਆ ਜਾ ਰਿਹਾ ਸ਼ਗਨ
By
Posted on

ਪੰਜਾਬ ਸਰਕਾਰ ਨੇ ਦੀਵਾਲੀ ਦੇ ਸ਼ੁਭ ਮੌਕੇ ‘ਤੇ ਸ਼ਗਨ ਵਜੋਂ ਬਿਲਡਿੰਗ ਅਤੇ ਹੋਰ ਉਸਾਰੀ ਮਜ਼ਦੂਰ ਭਲਾਈ ਬੋਰਡ ਵੱਲੋਂ ਰਜਿਸਟਰਡ ਲਗਭਗ 3.17 ਲੱਖ ਉਸਾਰੀ ਕਿਰਤੀਆਂ ਲਈ 3100 ਰੁਪਏ ਦੀ ਵਿੱਤੀ ਗ੍ਰਾਂਟ ਦਾ ਐਲਾਨ ਕੀਤਾ ਹੈ।
