ਪੱਛਮ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਬੀਐਸਐਫ ਦੇ ਅਧਿਕਾਰ ਖੇਤਰ ਦਾ ਵਿਰੋਧ ਕੀਤਾ ਹੈ। ਉਹਨਾਂ ਕਿਹਾ ਕਿ, “ਪੰਜਾਬ ਦੀ ਤਰ੍ਹਾਂ, ਅਸੀਂ ਬੀਐਸਐਫ ਦੇ ਅਧਿਕਾਰ ਖੇਤਰ ਦਾ ਵੀ ਵਿਰੋਧ ਕਰਦੇ ਹਾਂ। ਸਾਡੇ ਸਰਹੱਦੀ ਖੇਤਰ ਪੂਰੀ ਤਰ੍ਹਾਂ ਸ਼ਾਂਤੀਪੂਰਨ ਹਨ। ਕਾਨੂੰਨ ਅਤੇ ਵਿਵਸਥਾ ਪੁਲਿਸ ਦਾ ਵਿਸ਼ਾ ਹੈ। ਇਹ ਨੋਟੀਫਿਕੇਸ਼ਨ ਰਾਜ ਵਿੱਚ ਗੜਬੜ ਪੈਦਾ ਕਰੇਗਾ। ਰਾਜ ਸਰਕਾਰ ਰਾਜ ਦੇ ਕਾਨੂੰਨਾਂ ਦੇ ਨਾਲ ਚੱਲੇਗੀ।”
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀਐਸਐਫ ਦਾ ਦਾਇਰਾ ਵਧਾਉਣ ਦਾ ਵਿਰੋਧ ਕਰਦੇ ਹਾਂ: ਮਮਤਾ ਬੈਨਰਜੀ
ਮੂਲ ਤਸਵੀਰ ਉਪਲਬਧ ਨਹੀਂ
ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।
