News

ਫਿਰੋਜ਼ਪੁਰ ਦੇ ਗੁਰੂ ਹਰਸਹਾਏ ’ਚ ਮੁੱਖ ਮੰਤਰੀ ਚੰਨੀ ਦਾ ਵਿਰੋਧ   

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਗੁਰੂ ਹਰਸਹਾਏ ਵਿਖੇ ਪਹੁੰਚੇ ਹਨ। ਫਿਰੋਜ਼ਪੁਰ ਦੇ ਗੁਰੂ ਹਰਸਹਾਏ ’ਚ ਮੁੱਖ ਮੰਤਰੀ ਚੰਨੀ ਦਾ ਭਾਰੀ ਵਿਰੋਧ ਹੋਇਆ ਹੈ। ਮੁੱਖ ਮੰਤਰੀ ਪੰਜਾਬ ਚੰਨੀ ਇੱਥੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਗੁਰੂ ਹਰ ਸਹਾਏ ਦੀ ਨਵੀਂ ਇਮਾਰਤ ਦਾ ਅਤੇ ਰੇਲਵੇ ਸਕਾਈ ਵਾਕ ਬ੍ਰਿਜ ਦਾ ਨੀਂਹ ਪੱਥਰ ਰੱਖਣਗੇ।

ਇਸ ਉਪਰੰਤ ਮੁੱਖ ਮੰਤਰੀ, ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਰਾਜਗੜ੍ਹ ਮੋਹਨ ਕੇ ਉਤਾੜ ਵਿਖੇ ਵਰਕਰ ਮੀਟਿੰਗ ਨੂੰ ਸੰਬੋਧਨ ਕਰ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top