ਬਠਿੰਡਾ ਦੇ ਪਿੰਡਾਂ ‘ਚ ਪੁਲਸ ਨੇ ਮਾਰਿਆ ਛਾਪਾ, ਘਰਾਂ ਦੀ ਲਈ ਤਲਾਸ਼ੀ ਅਤੇ ਲੋਕਾਂ ਤੋਂ ਕੀਤੀ ਪੁੱਛਗਿੱਛ

 ਬਠਿੰਡਾ ਦੇ ਪਿੰਡਾਂ ‘ਚ ਪੁਲਸ ਨੇ ਮਾਰਿਆ ਛਾਪਾ, ਘਰਾਂ ਦੀ ਲਈ ਤਲਾਸ਼ੀ ਅਤੇ ਲੋਕਾਂ ਤੋਂ ਕੀਤੀ ਪੁੱਛਗਿੱਛ

ਨਸ਼ੇ ਦੀ ਵਰਤੋਂ ਕਰਨ ਵਾਲੇ ਬਹੁਤ ਸਾਰੇ ਨੌਜਵਾਨਾਂ ਦੀਆਂ ਖ਼ਬਰਾਂ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਨਸ਼ੇ ਕਾਰਨ ਬਦਨਾਮ ਹੋ ਰਹੇ ਬਠਿੰਡਾ ਦੇ ਪਿੰਡਾਂ ਵਿੱਚ ਅੱਜ ਪੁਲਿਸ ਪਾਰਟੀ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ ਪਿੰਡਾਂ ਵਿੱਚ ਅੱਜ ਪੁਲਿਸ ਪਾਰਟੀ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਛਾਪੇਮਾਰੀ ਕੀਤੀ।

Another Bathinda village vows action against peddlers

ਇਸ ਦੌਰਾਨ ਪੁਲਿਸ ਨੇ ਪਿੰਡਾਂ ਦੇ ਸਾਰੇ ਘਰਾਂ ਦੀ ਤਲਾਸ਼ੀ ਅਤੇ ਪੁੱਛਗਿੱਛ ਕੀਤੀ। ਪੁਲਿਸ ਨੇ ਦੱਸਿਆ ਕਿ ਉਹਨਾਂ ਨੇ ਮੋੜ ਹਲਕੇ ਦੇ ਪਿੰਡ ਜੋਦਪੁਰ ਅਤੇ ਬਠਿੰਡਾ ਹਲਕੇ ਦੇ ਪਿੰਡਾਂ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਹੈ।

ਉਹਨਾਂ ਦੱਸਿਆ ਕਿ ਬੀਤੇ ਦਿਨੀਂ ਬਠਿੰਡਾ ਦੇ ਇੱਕ ਪਿੰਡ ਵਿੱਚ ਕਿਸੇ ਸ਼ਖ਼ਸ ਵੱਲੋਂ ਬੋਰਡ ਲਗਾ ਦਿੱਤਾ ਗਿਆ ਸੀ ਕਿ ‘ਚਿੱਟਾ ਇੱਧਰ ਮਿਲਦਾ ਹੈ।’ ਪੁਲਿਸ ਨੇ ਅੱਗੇ ਦੱਸਿਆ ਕਿ ਛਾਪੇਮਾਰੀ ਦੌਰਾਨ ਉਹ ਪਿੰਡਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ।

Leave a Reply

Your email address will not be published.