ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਦਾ ਟਵਿੱਟਰ ਹੋਇਆ ਹੈਕ
By
Posted on

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਦਾ ਟਵਿੱਟਰ ਅਕਾਊਂਟ ਹੈਕ ਹੋ ਗਿਆ ਹੈ। ਉਨ੍ਹਾਂ ਦੇ ਟਵਿੱਟਰ ਅਕਾਊਂਟ ਤੋਂ ਰੂਸ ਯੂਕਰੇਨ ਨੂੰ ਲੈ ਕੇ ਟਵੀਟ ਵੀ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਦਾ ਟਵਿੱਟਰ ਅਕਾਊਂਟ ਕੁਝ ਸਮੇਂ ਲਈ ਹੈਕ ਹੋਣ ਤੋਂ ਬਾਅਦ ਬਹਾਲ ਵੀ ਕਰ ਦਿੱਤਾ ਗਿਆ।
