News

ਬੇਅਦਬੀ ਮਾਮਲੇ ਵਿਚ ਰਾਮ ਰਹੀਮ ਨਾਮਜ਼ਦ, 4 ਮਈ ਨੂੰ ਹੋਵੇਗੀ ਪੇਸ਼ੀ

ਫ਼ਰੀਦਕੋਟ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ 2015 ਵਿੱਚ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੇ ਅੰਗ ਬਰਗਾੜੀ ਅਤੇ ਜਵਾਹਰ ਸਿੰਘ ਵਾਲਾ ਵਿਖੇ ਖਿਲਾਰਨ ਅਤੇ ਇਸ ਤੋਂ ਪਹਿਲਾਂ ਇਤਰਾਜ਼ਯੋਗ ਪੋਸਟਰ ਲਾਉਣ ਸੰਬੰਧੀ ਥਾਣਾ ਬਾਜਾਖਾਨਾ ਵਿਖੇ ਦਰਜ ਦੋ ਮਾਮਲਿਆਂ ਵਿਚ ਸਿੱਟ ਵਲੋਂ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਗਿਆ ਹੈ।

Saint Dr. Gurmeet Ram Rahim Singh Ji Insan | पूज्य गुरु संत डॉ. गुरमीत राम  रहीम सिंह जी इन्सां की कोरोना रिपोर्ट नेगेटिव

ਜੁਡੀਸ਼ੀਅਲ ਮੈਜਿਸਟ੍ਰੇਟ ਤਰਜਨੀ ਵਲੋਂ ਸੁਨਾਰੀਆ ਜੇਲ੍ਹ ਵਿਚ ਬੰਦ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ ਕਰਨ ਲਈ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਰਾਮ ਰਹੀਮ ਦੀ ਪੇਸ਼ੀ 4 ਮਈ ਨੂੰ ਹੋਵੇਗੀ।

Click to comment

Leave a Reply

Your email address will not be published.

Most Popular

To Top