News

ਭਗਵੰਤ ਮਾਨ ਪਹੁੰਚੇ ਖਟਕੜ ਕਲਾਂ, ਹੋਰ ਕਈ ਆਗੂ ਵੀ ਮੌਜੂਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ਵਿਖੇ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚੇ।

‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਹਨ।

Click to comment

Leave a Reply

Your email address will not be published.

Most Popular

To Top