Business

ਭਾਰਤ ਦੇ ਇਸ ਵੱਡੇ ਲੀਡਰ ਨੂੰ ਹੋ ਗਿਆ ਕਰੋਨਾ ਹੁਣ ਰੱਬ ਰਾਖਾ

ਹੁਣੇਂ ਹੁਣੇਂ ਆਈ ਵੱਡੀ ਖ਼ਬਰ ਕੋਰੋਨਾ ਵਾਇਰਸ ਮ ਹਾ ਮਾ ਰੀ ਦਾ ਕਹਿਰ ਦੇਸ਼ ਭਰ ‘ਚ ਜਾਰੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਆਪਣੇ ਟਵਿੱਟਰ ਹੈਂਡਲ ‘ਤੇ ਸਾਂਝੀ ਕੀਤੀ। ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ- ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿੱਸਣ ‘ਤੇ ਮੈਂ ਟੈਸਟ ਕਰਵਾਇਆ ਅਤੇ ਰਿਪੋਰਟ ਪਾਜ਼ੇਟਿਵ ਆਈ ਹੈ।

ਮੇਰੀ ਸਿਹਤ ਠੀਕ ਹੈ ਪਰ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ‘ਚ ਭਰਤੀ ਹਾਂ। ਮੇਰੀ ਬੇਨਤੀ ਹੈ ਕਿ ਤੁਹਾਡੇ ਵਿਚੋਂ ਜੋ ਵੀ ਲੋਕ ਬੀਤੇ ਕੁਝ ਦਿਨਾਂ ਵਿਚ ਮੇਰੇ ਸੰਪਰਕ ਵਿਚ ਆਏ ਹਨ, ਕ੍ਰਿਪਾ ਕਰ ਕੇ ਖੁਦ ਨੂੰ ਆਈਸੋਲੇਟ ਕਰ ਕੇ ਆਪਣੀ ਜਾਂਚ ਕਰਵਾਓ।ਤੁਹਾਡਾ ਸਾਡੇ ਪੇਜ਼ ਤੇ ਆਉਣ ਲਈ ਬਹੁਤ ਬਹੁਤ ਧੰਨਬਾਦ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਤੁਹਾਡੇ ਤੋਂ ਲੇ ਕਿ ਆਉਂਣੇ ਹਾਂ, ਸਾਡੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਅਸੀ ਹਮੇਸ਼ਾ ਸਹੀ ਖਬਰ ਤੁਹਾਨੂੰ ਦਿਖਾਈਏ ,

ਤੁਸੀਂ ਸਾਡੀ ਖਬਰ ਵਾਸਤੇ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ,ਨਾਲ ਹੀ ਤੁਸੀਂ ਸਾਡੀ ਖ਼ਬਰ ਨੂੰ ਅੱਗੇ ਵੀ ਸਾਂਝੀ ਕਰ ਸਕਦੇ ਹੋ ਤਾਂ ਜੋ ਸਹੀ ਖਬਰ ਹਰ ਇੱਕ ਤੱਕ ਪੁਹੰਚ ਸਕੇ,ਹੋਰ ਤਾਜ਼ੀਆਂ ਖਬਰਾਂ ਲਈ ਤੁਸੀਂ ਸਾਡੇ ਪੇਜ਼ ਪੰਜਾਬੀ ਖਬਰ ਨੂੰ ਲਾਇਕ ਤੇ ਫੋੱਲੋ ਕਰ ਸਕਦੇ ਹੋ ! ਇਹ ਖਬਰ ਸਾਨੂੰ ਸੋਸ਼ਲ ਮੀਡੀਆ ਤੋਂ ਮਿਲੀ ਹੈ ਇਸ ਲਈ ਇਸ ਖਬਰ ਦੀ ਵੀਡੀਓ ਵੀ ਤੁਸੀਂ ਹੇਠਾਂ ਜਾ ਕਿ ਵੇਖ ਸਕਦੇ ਹੋ

Click to comment

Leave a Reply

Your email address will not be published. Required fields are marked *

Most Popular

To Top