Business

ਭਾਰਤ ਸਰਕਾਰ ਦਾ ਵੱਡਾ ਫੈਸਲਾ, 1 ਅਗਸਤ ਤੋਂ ਹਟਾ ਦਿੱਤੀਆਂ ਇਹ ਬੰਦਿਸ਼ਾਂ

ਕੇਂਦਰ ਸਰਕਾਰ ਨੇ ਅਨਲੌਕ-3 ਦੇ ਦਿਸ਼ਾ ਨਿਰੇਦਸ਼ ਜਾਰੀ ਕਰ ਦਿੱਤੇ ਹਨ।ਇਹਨਾਂ ਨਵੇਂ ਨਿਰਦੇਸ਼ਾਂ ਅਨੁਸਾਰ ਵੱਡੀ ਰਾਹਤ ਨਾਇਟ ਕ-ਰ-ਫਿ-ਊ ‘ਚ ਦਿੱਤੀ ਗਈ ਹੈ।ਸਕੂਲ ਕਾਲਜ ਫਿਲਹਾਲ 31 ਅਗਸਤ ਤੱਕ ਬੰਦ ਰਹਿਣਗੇ। ਮੈਟਰੋ ਰੇਲ ਸੇਵਾ ਬੰਦ, ਸੋਸ਼ਲ ਤੇ ਸਿਆਸੀ ਇਕੱਠ ਤੇ ਬੈਨ ਜਾਰੀ ਰਹੇਗਾ।ਸਿਨੇਮਾ ਹਾਲ, ਸਵੀਮਿੰਗ ਪੂਲ, ਪਾਰਕ, ਬਾਰ ਫਿਲਹਾਲ ਬੰਦ।ਇਹ ਗਾਈਡਲਾਈਨਜ਼ ਕੇਂਦਰ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਨ।ਸੂਬਾ ਸਰਕਾਰਾਂ ਵਲੋਂ ਹਾਲੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ।

ਨਵੇਂ ਨਿਰਦੇਸ਼ਾਂ ਮੁਤਾਬਿਕ ਮਾਸਕ ਪਾਉਣ ਹਾਲੇ ਵੀ ਲਾਜ਼ਮੀ ਰਹੇਗਾ।ਨਾਇਟ ਕਰਫਿਊ ਨੂੰ ਹੱਟਾ ਦਿੱਤਾ ਗਿਆ ਹੈ।ਜਿਸ ਤੋਂ ਬਾਅਦ ਰਾਤ ਵੇਲੇ ਮੋਵਮੈਂਟ ਲਈ ਵੱਡੀ ਰਾਹਤ ਮਿਲੀ ਹੈ।ਇਸ ਦੇ ਨਾਲ ਹੀ 5 ਅਗਸਤ ਤੋਂ ਜਿਮ ਅਤੇ ਯੋਗਾ ਸੈਂਟਰ ਆਦਿ ਵੀ ਖੁੱਲ੍ਹ ਜਾਣਗੇ।ਆਜ਼ਾਦੀ ਦਿਹਾੜੇ ਦੇ ਸਮਾਗਮਾਂ ‘ਚ ਸੋਸ਼ਲ ਡਿਸਟੈਂਸਿੰਗ ਜ਼ਰੂਰੀ ਹੋਵੇਗੀ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top