ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਚੰਡੀਗੜ੍ਹ, ਲੋਕ ਨਿਕਲੇ ਘਰੋਂ ਬਾਹਰ
By
Posted on

ਚੰਡੀਗੜ੍ਹ ਸਮੇਤ ਪੁਰੇ ਪੰਜਾਬ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਸਵੇਰੇ 9.47 ਵਜੇ ਮਹਿਸੂ ਕੀਤੇ ਗਏ ਅਤੇ ਭੂਚਾਲ ਦੀ ਰਿਕਟਰ ਪੈਮਾਨੇ ਤੇ ਤੀਬਰਤਾ 5.9 ਦੱਸੀ ਜਾ ਰਹੀ ਹੈ।

ਇਸ ਦੇ ਨਾਲ ਹੀ ਜੰਮੂ ਕਸ਼ਮੀਰ ਵਿੱਚ ਕਈ ਥਾਵਾਂ ਤੇ ਭੂਚਾਲ ਦੇ ਝਟਕੇ ਲੱਗੇ ਹਨ ਪਰ ਇਸ ਨਾਲ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋਇਆ।
